ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਵਿੱਚ ਹਵਾਈ ਹਾਦਸੇ ‘ਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ
Posted On:
10 JAN 2021 2:06PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇੰਡੋਨੇਸ਼ੀਆ ਵਿੱਚ ਹਵਾਈ ਹਾਦਸੇ ‘ਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਇੰਡੋਨੇਸ਼ੀਆ ਵਿੱਚ ਦੁਰਭਾਗਪੂਰਨ ਹਵਾਈ ਹਾਦਸੇ ‘ਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਗਹਿਰੀ ਸੰਵੇਦਨਾਵਾਂ। ਭਾਰਤ ਦੁਖ ਦੀ ਇਸ ਘੜੀ ਵਿੱਚ ਇੰਡੋਨੇਸ਼ੀਆ ਦੇ ਨਾਲ ਖੜ੍ਹਾ ਹੈ।"
***
ਡੀਐੱਸ/ਐੱਸਐੱਚ
(Release ID: 1687427)
ਵਿਜ਼ੀਟਰ ਕਾਊਂਟਰ : 234
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam