ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਹਸਪਤਾਲ ਵਿੱਚ ਅੱਗ ਲਗਣ ਕਾਰਨ ਮਾਰੇ ਗਏ ਹਰੇਕ ਵਿਅਕਤੀ ਦੇ ਨਿਕਟ ਸਬੰਧੀਆਂ ਦੇ ਲਈ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਪ੍ਰਵਾਨ ਕੀਤੀ
प्रविष्टि तिथि:
11 JAN 2021 2:40PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਭੰਡਾਰਾ ਵਿੱਚ ਹਸਪਤਾਲ ਵਿੱਚ ਦੁਖਦ ਅੱਗ ਲਗਣ ਕਾਰਨ ਆਪਣੀਆਂ ਜਾਨਾਂ ਗਵਾਉਣ ਵਾਲੇ ਹਰੇਕ ਵਿਅਕਤੀ ਦੇ ਨਿਕਟ ਸਬੰਧੀਆਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਪ੍ਰਵਾਨ ਕੀਤੀ ਹੈ। ਉਨ੍ਹਾਂ ਨੇ ਗੰਭੀਰ ਰੂਪ ਨਾਲ ਜ਼ਖ਼ਮੀ ਲੋਕਾਂ ਦੇ ਲਈ ਵੀ 50,000 ਰੁਪਏ ਪ੍ਰਵਾਨ ਕੀਤੇ ਹਨ।
***
ਡੀਐੱਸ/ਐੱਸਐੱਚ
(रिलीज़ आईडी: 1687684)
आगंतुक पटल : 217
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam