ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰੋਫੈਸਰ ਸ਼ਸ਼ੀਕੁਮਾਰ ਚਿਤ੍ਰੇ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
11 JAN 2021 10:42PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰੋਫੈਸਰ ਸ਼ਸ਼ੀਕੁਮਾਰ ਚਿਤ੍ਰੇ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, “ਪ੍ਰੋਫੈਸਰ ਸ਼ਸ਼ੀਕੁਮਾਰ ਚਿਤ੍ਰੇ ਦੇ ਅਕਾਲ ਚਲਾਣੇ ਨਾਲ ਮੈਨੂੰ ਬਹੁਤ ਦੁਖ ਹੋਇਆ ਹੈ। ਉਨ੍ਹਾਂ ਨੂੰ ਐਸਟ੍ਰੋਫਿਜ਼ਿਕਸ ਅਤੇ ਸੋਲਰ ਫਿਜ਼ਿਕਸ, ਗ੍ਰੈਵੀਟੇਸ਼ਨਲ ਲੈਂਸਿੰਗ ਤੇ ਸਾਇੰਸ ਐਜੂਕੇਸ਼ਨ ਜਿਹੇ ਵਿਸ਼ਿਆਂ ਵਿੱਚ ਉਨ੍ਹਾਂ ਦੇ ਕਾਰਜ ਦੇ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਦਾ ਬਹੁਮੁੱਲਾ ਕਾਰਜ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਹਮੇਸ਼ਾ ਪ੍ਰੇਰਣਾ ਦਿੰਦਾ ਰਹੇਗਾ। ਓਮ ਸ਼ਾਂਤੀ।”
***
ਡੀਐੱਸ/ਐੱਸੈੱਚ
(Release ID: 1687937)
ਵਿਜ਼ੀਟਰ ਕਾਊਂਟਰ : 176
Read this release in:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam