ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲੋਹੜੀ ਦੇ ਅਵਸਰ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
13 JAN 2021 6:46PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਲੋਹੜੀ ਦੇ ਅਵਸਰ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਲੋਹੜੀ 'ਤੇ, ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਹਰ ਥਾਂ ਖੁਸ਼ੀ ਅਤੇ ਚੰਗੀ ਸਿਹਤ ਹੋਵੇ। ਇਹ ਵਿਸ਼ੇਸ਼ ਅਵਸਰ ਸਭ ਪਾਸੇ ਦਇਆ ਅਤੇ ਦਿਆਲਤਾ ਵਧਾਵੇ।”
https://twitter.com/narendramodi/status/1349335764941762562
https://twitter.com/narendramodi/status/1349335996710612993
****
ਡੀਐੱਸ/ਵੀਜੇ
(Release ID: 1688429)
ਵਿਜ਼ੀਟਰ ਕਾਊਂਟਰ : 192
Read this release in:
English
,
Malayalam
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada