ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਡੀ. ਪ੍ਰਕਾਸ਼ ਰਾਓ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
Posted On:
13 JAN 2021 6:18PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਡੀ. ਪ੍ਰਕਾਸ਼ ਰਾਓ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸ੍ਰੀ ਡੀ. ਪ੍ਰਕਾਸ਼ ਰਾਓ ਦੇ ਅਕਾਲ ਚਲਾਣੇ ਨਾਲ ਮਨ ਬਹੁਤ ਦੁਖੀ ਹੈ। ਉਨ੍ਹਾਂ ਨੇ ਉਤਕ੍ਰਿਸ਼ਟ ਕਾਰਜ ਕੀਤਾ, ਉਹ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਨੇ ਸਿੱਖਿਆ ਨੂੰ ਸਸ਼ਕਤੀਕਰਨ ਦੇ ਇੱਕ ਪ੍ਰਮੁੱਖ ਸਾਧਨ ਦੇ ਰੂਪ ‘ਚ ਦੇਖਿਆ। ਮੈਂ ਕੁਝ ਸਾਲ ਪਹਿਲਾਂ ਉਨ੍ਹਾਂ ਦੇ ਨਾਲ ਕਟਕ ਵਿੱਚ ਆਪਣੀ ਮੁਲਾਕਾਤ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
https://twitter.com/narendramodi/status/1349334280153956354
******
ਡੀਐੱਸ/ਵੀਜੇ
(Release ID: 1688430)
ਵਿਜ਼ੀਟਰ ਕਾਊਂਟਰ : 149
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam