ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਕਰ ਸੰਕ੍ਰਾਂਤੀ (ਮਾਘੀ) ਦੇ ਸ਼ੁਭ ਅਵਸਰ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 14 JAN 2021 9:40AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਮਕਰ ਸੰਕ੍ਰਾਂਤੀ (ਮਾਘੀ) ਦੇ ਸ਼ੁਭ ਅਵਸਰ ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

"ਦੇਸ਼ਵਾਸੀਆਂ ਨੂੰ ਮਕਰ ਸੰਕ੍ਰਾਂਤੀ (ਮਾਘੀ) ਦੀ ਬਹੁਤ-ਬਹੁਤ ਵਧਾਈ। ਮੇਰੀ ਕਾਮਨਾ ਹੈ ਕਿ ਉੱਤਰਾਯਣ ਸੂਰਯਦੇਵ ਸਾਰਿਆਂ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਨਵੇਂ ਉਤਸ਼ਾਹ ਦਾ ਸੰਚਾਰ ਕਰਨ।"

 

ਸਾਰਿਆਂ ਨੂੰ ਮਕਰ ਸੰਕ੍ਰਾਂਤੀ (ਮਾਘੀ) ਦੀਆਂ ਸ਼ੁਭਕਾਮਨਾਵਾਂ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਮਕਰ ਸੰਕ੍ਰਾਂਤੀ (ਮਾਘੀ) ਦਾ ਤਿਉਹਾਰ ਦੇਸ਼ ਦੇ ਅਨੇਕ ਹਿੱਸਿਆਂ ਵਿੱਚ ਉਤਸ਼ਾਹ ਦੇ ਨਾਲ ਮਨਾਇਆ ਜਾਂਦਾ ਹੈ। ਇਹ ਸ਼ੁਭ ਤਿਉਹਾਰ ਭਾਰਤ ਦੀ ਵਿਵਿਧਤਾ ਅਤੇ ਸਾਡੀਆਂ ਪਰੰਪਰਾਵਾਂ ਦੀ ਜੀਵੰਤਤਾ ਨੂੰ ਦਰਸਾਉਂਦਾ ਹੈ। ਇਹ ਤਿਉਹਾਰ ਮਾਂ ਪ੍ਰਕਿਰਤੀ ਦਾ ਸਨਮਾਨ ਕਰਨ ਦੇ ਮਹੱਤਵ ਦੀ ਵੀ ਪੁਸ਼ਟੀ ਕਰਦਾ ਹੈ।

 

https://twitter.com/narendramodi/status/1349549147225944067

 

https://twitter.com/narendramodi/status/1349556681408040960

 

 

***

 

ਡੀਐੱਸ/ਐੱਸਐੱਚ



(Release ID: 1688484) Visitor Counter : 128