ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਧਾਰਵਾੜ ਜ਼ਿਲ੍ਹੇ ਵਿੱਚ ਸੜਕ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ

प्रविष्टि तिथि: 15 JAN 2021 1:55PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਧਾਰਵਾੜ ਜ਼ਿਲ੍ਹੇ ਵਿੱਚ ਸੜਕ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਕਰਨਾਟਕ ਦੇ ਧਾਰਵਾੜ ਜ਼ਿਲ੍ਹੇ ਵਿੱਚ ਸੜਕ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਇਸ ਦੁਖ ਦੀ ਘੜੀ ਵਿੱਚ, ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ । ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”

https://twitter.com/PMOIndia/status/1349981637086498816

 

******

 

ਡੀਐੱਸ/ਐੱਸਐੱਚ


(रिलीज़ आईडी: 1688792) आगंतुक पटल : 181
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam