ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤ ਰਤਨ ਐੱਮਜੀਆਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਦਿੱਤੀਆਂ
Posted On:
17 JAN 2021 11:02AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਰਤਨ ਐੱਮਜੀਆਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤ ਰਤਨ ਐੱਮਜੀਆਰ ਬਹੁਤ ਸਾਰੇ ਲੋਕਾਂ ਦੇ ਦਿਲਾਂ ਵਿੱਚ ਰਹਿੰਦੇ ਹਨ। ਚਾਹੇ ਉਹ ਫਿਲਮਾਂ ਹੋਣ ਜਾਂ ਰਾਜਨੀਤੀ ਦੀ ਦੁਨੀਆ, ਉਨ੍ਹਾਂ ਦਾ ਵਿਆਪਕ ਤੌਰ ‘ਤੇ ਸਨਮਾਨ ਕੀਤਾ ਗਿਆ। ਆਪਣੇ ਮੁੱਖ ਮੰਤਰੀ ਕਾਰਜਕਾਲ ਦੇ ਦੌਰਾਨ, ਉਨ੍ਹਾਂ ਨੇ ਗ਼ਰੀਬੀ ਦੇ ਖਾਤਮੇ ਦੀ ਦਿਸ਼ਾ ਵਿੱਚ ਕਈ ਯਤਨ ਕੀਤੇ ਅਤੇ ਮਹਿਲਾ ਸਸ਼ਕਤੀਕਰਣ 'ਤੇ ਬਲ ਦਿੱਤਾ। ਐੱਮਜੀਆਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ।”
https://twitter.com/narendramodi/status/1350674799421517824
https://twitter.com/narendramodi/status/1350674590792638464
***
ਡੀਐੱਸ/ਐੱਸਐੱਚ
(Release ID: 1689351)
Visitor Counter : 106
Read this release in:
English
,
Urdu
,
Marathi
,
Hindi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam