ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉਸਤਾਦ ਗ਼ੁਲਾਮ ਮੁਸਤਫਾ ਖਾਨ ਸਾਹਬ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ
Posted On:
17 JAN 2021 8:11PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਸਤਾਦ ਗ਼ੁਲਾਮ ਮੁਸਤਫਾ ਖਾਨ ਸਾਹਬ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, “ਉਸਤਾਦ ਗ਼ੁਲਾਮ ਮੁਸਤਫਾ ਖਾਨ ਸਾਹਬ ਦੇ ਅਕਾਲ ਚਲਾਣੇ ਨਾਲ ਸਾਡੀ ਸੱਭਿਆਚਾਰਕ ਵਿਰਾਸਤ ਦਾ ਮਹੱਤਵਪੂਰਨ ਸਥਾਨ ਖਾਲੀ ਹੋ ਗਿਆ ਹੈ। ਉਹ ਨਾ ਕੇਵਲ ਇੱਕ ਮਹਾਨ ਸੰਗੀਤਕਾਰ ਅਤੇ ਨਿਸ਼ਠਾਵਾਨ ਰਚਨਾਕਾਰ ਸਨ, ਬਲਕਿ ਉਨ੍ਹਾਂ ਦੀਆਂ ਰਚਨਾਵਾਂ ਨੇ ਕਈ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ ਹੈ। ਮੈਨੂੰ ਉਨ੍ਹਾਂ ਦੇ ਨਾਲ ਹੋਈ ਗੱਲਬਾਤ ਦੀਆਂ ਬਹੁਤ ਸਾਰੀਆਂ ਯਾਦਾਂ ਯਾਦ ਹਨ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ।”
*****
ਡੀਐੱਸ/ਐੱਸਐੱਚ
(Release ID: 1689720)
ਵਿਜ਼ੀਟਰ ਕਾਊਂਟਰ : 148
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam