ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ

प्रविष्टि तिथि: 19 JAN 2021 1:46PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਆਸਟ੍ਰੇਲੀਆ ਵਿੱਚ ਉਨ੍ਹਾਂ ਦੀ ਸਫ਼ਲਤਾ ਲਈ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ, "ਆਸਟ੍ਰੇਲੀਆ ਵਿੱਚ ਭਾਰਤੀ ਕ੍ਰਿਕਟ ਟੀਮ ਦੀ ਸਫ਼ਲਤਾ ‘ਤੇ ਅਸੀਂ ਸਾਰੇ ਬਹੁਤ ਖੁਸ਼ ਹਾਂ। ਉਨ੍ਹਾਂ ਦੀ ਅਸਾਧਾਰਣ ਊਰਜਾ ਅਤੇ ਜਨੂੰਨ ਪੂਰੀ ਸੀਰੀਜ਼ ਦੌਰਾਨ ਦਿਖਾਈ ਦਿੱਤੇ। ਨਾਲ ਹੀ ਉਨ੍ਹਾਂ ਦੀ ਜਿੱਤ ਦੀ ਉਤਕ੍ਰਿਸ਼ਟ ਅਭਿਲਾਸ਼ਾ, ਜ਼ਿਕਰਯੋਗ ਸਾਹਸ ਅਤੇ ਦ੍ਰਿੜ੍ਹਤਾ ਵੀ ਸਭ ਨੇ ਦੇਖੀ। ਟੀਮ ਨੂੰ ਵਧਾਈਆਂ! ਭਵਿੱਖ ਵਿੱਚ ਹੋਰ ਅਧਿਕ ਉਪਲੱਬਧੀਆਂ ਦੇ ਲਈ ਸ਼ੁਭਕਾਮਨਾਵਾਂ।" 

 


 

***

 

ਡੀਐੱਸ/ਵੀਜੇ


(रिलीज़ आईडी: 1690122) आगंतुक पटल : 140
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam