ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
21 JAN 2021 8:58AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਮਣੀਪੁਰ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ ‘ਤੇ ਵਧਾਈਆਂ। ਦੇਸ਼ ਦੇ ਵਿਕਾਸ ਵਿੱਚ ਮਣੀਪੁਰ ਦੇ ਲੋਕਾਂ ਦੇ ਯੋਗਦਾਨ ‘ਤੇ ਭਾਰਤ ਨੂੰ ਮਾਣ ਹੈ। ਮਣੀਪੁਰ ਇਨੋਵੇਸ਼ਨ ਅਤੇ ਖੇਡ ਪ੍ਰਤਿਭਾ ਦਾ ਪਾਵਰਹਾਊਸ ਹੈ। ਮੈਂ ਰਾਜ ਨੂੰ ਇਸ ਦੀ ਪ੍ਰਗਤੀ ਦੀ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।”
***
ਡੀਐੱਸ
(Release ID: 1690766)
ਵਿਜ਼ੀਟਰ ਕਾਊਂਟਰ : 113
Read this release in:
Bengali
,
English
,
Urdu
,
Marathi
,
हिन्दी
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam