ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੁਸ਼੍ਰੀ ਕਮਲਾ ਹੈਰਿਸ ਨੂੰ ਅਹੁਦਾ ਸੰਭਾਲਣ ‘ਤੇ ਵਧਾਈਆਂ ਦਿੱਤੀਆਂ
Posted On:
21 JAN 2021 9:18AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਸ਼੍ਰੀ ਕਮਲਾ ਹੈਰਿਸ ਨੂੰ ਅਮਰੀਕਾ ਦੇ ਉਪ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ‘ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਕਮਲਾ ਹੈਰਿਸ ਨੂੰ ਅਮਰੀਕਾ ਦੇ ਉਪ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ‘ਤੇ ਵਧਾਈਆਂ। ਇਹ ਇੱਕ ਇਤਿਹਾਸਿਕ ਅਵਸਰ ਹੈ। ਭਾਰਤ ਅਤੇ ਅਮਰੀਕਾ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਉਤਸੁਕ ਹਾਂ। ਭਾਰਤ ਅਤੇ ਅਮਰੀਕਾ ਦੀ ਸਾਂਝੇਦਾਰੀ ਦੁਨੀਆ ਲਈ ਲਾਭਕਾਰੀ ਹੋਵੇਗੀ।”
****
ਡੀਐੱਸ/ਏਕੇਜੇ
(Release ID: 1690770)
ਵਿਜ਼ੀਟਰ ਕਾਊਂਟਰ : 158
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam