ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਤ੍ਰਿਪੁਰਾ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ

प्रविष्टि तिथि: 21 JAN 2021 8:59AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਪੁਰਾ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ “ਤ੍ਰਿਪੁਰਾ ਦੇ ਸਥਾਪਨਾ ਦਿਵਸ  ਦੇ ਵਿਸ਼ੇਸ਼ ਅਵਸਰ ‘ਤੇ ਰਾਜ ਦੇ ਲੋਕਾਂ ਨੂੰ ਵਧਾਈਆਂ। ਤ੍ਰਿਪੁਰਾ ਦੇ ਲੋਕਾਂ ਦੇ ਸੱਭਿਆਚਾਰ ਅਤੇ ਨਿੱਘੇ ਸੁਭਾਅ ਦੀ ਪੂਰੇ ਭਾਰਤ ਵਿੱਚ ਪ੍ਰਸ਼ੰਸ਼ਾ ਕੀਤੀ ਜਾਂਦੀ ਹੈ। ਰਾਜ ਨੇ ਕਈ ਖੇਤਰਾਂ ਵਿੱਚ ਜ਼ਿਕਰਯੋਗ ਪ੍ਰਗਤੀ ਕੀਤੀ ਹੈ। ਇਹ ਉਤਸ਼ਾਹ ਅੱਗੇ ਵੀ ਬਣਿਆ ਰਹੇ ਇਸ ਦੀ ਕਾਮਨਾ ਕਰਦਾ ਹਾਂ।”

 

 

 

****

 

ਡੀਐੱਸ


(रिलीज़ आईडी: 1690788) आगंतुक पटल : 112
इस विज्ञप्ति को इन भाषाओं में पढ़ें: Bengali , English , Urdu , Marathi , हिन्दी , Manipuri , Assamese , Gujarati , Odia , Tamil , Telugu , Kannada , Malayalam