ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
21 JAN 2021 9:00AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੇਘਾਲਿਆ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਸ਼੍ਰੀ ਮੋਦੀ ਨੇ ਕਿਹਾ, “ਮੇਘਾਲਿਆ ਦੇ ਸਥਾਪਨਾ ਦਿਵਸ ‘ਤੇ, ਰਾਜ ਦੀਆਂ ਭੈਣਾਂ ਅਤੇ ਭਾਈਆਂ ਨੂੰ ਮੇਰੀ ਤਰਫੋਂ ਸ਼ੁਭਕਾਮਨਾਵਾਂ। ਇਸ ਰਾਜ ਨੂੰ ਇਸ ਦੀ ਅਨੂਠੀ ਦਿਆਲਤਾ ਅਤੇ ਭਾਈਚਾਰੇ ਦੀ ਭਾਵਨਾ ਲਈ ਜਾਣਿਆ ਜਾਂਦਾ ਹੈ। ਮੇਘਾਲਿਆ ਦੇ ਨੌਜਵਾਨ ਰਚਨਾਤਮਕ ਅਤੇ ਉੱਦਮਸ਼ੀਲ ਹਨ। ਕਾਮਨਾ ਕਰਦਾ ਹਾਂ ਕਿ ਆਉਣ ਵਾਲੇ ਸਮਿਆਂ ਵਿੱਚ ਰਾਜ ਪ੍ਰਗਤੀ ਦੀਆਂ ਨਵੀਆਂ ਉਚਾਈਆਂ ਪ੍ਰਾਪਤ ਕਰਦਾ ਰਹੇ।”
****
ਡੀਐੱਸ
(रिलीज़ आईडी: 1690789)
आगंतुक पटल : 139
इस विज्ञप्ति को इन भाषाओं में पढ़ें:
Bengali
,
English
,
Urdu
,
Marathi
,
हिन्दी
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam