ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੀਰਮ ਇੰਸਟੀਟਿਊਟ ਵਿੱਚ ਅੱਗ ਲਗਣ ਨਾਲ ਹੋਏ ਜਾਨੀ ਨੁਕਸਾਨ ਤੋਂ ਸੋਗ ਪ੍ਰਗਟਾਇਆ
Posted On:
21 JAN 2021 8:10PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੀਰਮ ਇੰਸਟੀਟਿਊਟ ਪੁਣੇ ਵਿੱਚ ਅੱਗ ਲਗਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਸ਼੍ਰੀ ਮੋਦੀ ਨੇ ਕਿਹਾ, “ਸੀਰਮ ਇੰਸਟੀਟਿਊਟ ਵਿਖੇ ਅੱਗ ਲਗਣ ਦੀ ਮੰਦਭਾਗੀ ਘਟਨਾ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ, ਮੇਰੇ ਵਿਚਾਰ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਨਾਲ ਹਨ ਜਿਨ੍ਹਾਂ ਨੇ ਆਪਣੀ ਜਾਨ ਗੁਆਈ। ਮੈਂ ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”
****
ਡੀਐੱਸ
(Release ID: 1691051)
ਵਿਜ਼ੀਟਰ ਕਾਊਂਟਰ : 105
Read this release in:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam