ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼ਿਵਮੋਗਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ
Posted On:
22 JAN 2021 10:33AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਿਵਮੋਗਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, ‘ਸ਼ਿਵਮੋਗਾ ਵਿੱਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਪੀੜਿਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ।
https://twitter.com/PMOIndia/status/1352430925506695169
https://twitter.com/PMOIndia/status/1352475283174141955
***
ਡੀਐੱਸ/ਐੱਸਐੱਚ
(Release ID: 1691246)
Visitor Counter : 104
Read this release in:
English
,
Urdu
,
Hindi
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam