ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਨਰੇਂਦਰ ਚੰਚਲ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
22 JAN 2021 3:58PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਨਰੇਂਦਰ ਚੰਚਲ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਮਕਬੂਲ ਭਜਨ ਗਾਇਕ ਨਰੇਂਦਰ ਚੰਚਲ ਜੀ ਦੇ ਅਕਾਲ ਚਲਾਣੇ ਦੇ ਸਮਾਚਾਰ ਤੋਂ ਅਤਿਅੰਤ ਦੁਖ ਹੋਇਆ ਹੈ। ਉਨ੍ਹਾਂ ਨੇ ਭਜਨ ਗਾਇਨ ਦੀ ਦੁਨੀਆ ਵਿੱਚ ਆਪਣੀ ਓਜਪੂਰਨ ਆਵਾਜ਼ ਨਾਲ ਵਿਸ਼ੇਸ਼ ਪਹਿਚਾਣ ਬਣਾਈ। ਸੋਗ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ!”
https://twitter.com/narendramodi/status/1352556063120187394
****
ਡੀਐੱਸ/ਵੀਜੇ
(Release ID: 1691249)
ਵਿਜ਼ੀਟਰ ਕਾਊਂਟਰ : 146
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam