ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨੇਤਾਜੀ ਸੁਭਾਸ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
23 JAN 2021 11:11AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੇਤਾਜੀ ਸੁਭਾਸ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਮਹਾਨ ਸੁਤੰਤਰਤਾ ਸੈਨਾਨੀ ਅਤੇ ਭਾਰਤ ਮਾਤਾ ਦੇ ਸੱਚੇ ਸਪੂਤ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਤ-ਸ਼ਤ ਨਮਨ। ਕ੍ਰਿਤੱਗ ਰਾਸ਼ਟਰ ਦੇਸ਼ ਦੀ ਆਜ਼ਾਦੀ ਦੇ ਲਈ ਉਨ੍ਹਾਂ ਦੇ ਤਿਆਗ ਅਤੇ ਸਮਰਪਣ ਨੂੰ ਸਦਾ ਯਾਦ ਰੱਖੇਗਾ।”
https://twitter.com/narendramodi/status/1352794466634108929
***
ਡੀਐੱਸ/ਐੱਸਐੱਚ
(Release ID: 1691498)
ਵਿਜ਼ੀਟਰ ਕਾਊਂਟਰ : 243
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam