ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਨੇਤਾਜੀ ਦੀ 125ਵੀਂ ਜਨਮ ਵਰ੍ਹੇਗੰਢ ਮਨਾਉਣ ਲਈ ਸਾਲ ਭਰ ਮਨਾਏ ਜਾਣ ਵਾਲੇ ਸਮਾਰੋਹ ਦੀ ਸ਼ੁਰੂਆਤ ਵਜੋਂ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਤਸਵੀਰ ਤੋਂ ਪਰਦਾ ਹਟਾਇਆ

Posted On: 23 JAN 2021 12:33PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ (23 ਜਨਵਰੀ, 2021 ਨੂੰ) ਰਾਸ਼ਟਰਪਤੀ ਭਵਨ ਵਿਖੇ ਨੇਤਾਜੀ ਦੀ 125ਵੀਂ ਜਨਮ ਵਰ੍ਹੇਗੰਢ ਮਨਾਉਣ ਲਈ ਸਾਲ ਭਰ ਮਨਾਏ ਜਾਣ ਵਾਲੇ ਸਮਾਰੋਹ ਦੀ ਸ਼ੁਰੂਆਤ ਵਜੋਂ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਤਸਵੀਰ ਤੋਂ ਪਰਦਾ ਹਟਾਇਆ।

 

https://static.pib.gov.in/WriteReadData/userfiles/image/VG1_9770GJYD.JPG

 

*****

 

ਡੀਐੱਸ/ਐੱਸਐੱਚ



(Release ID: 1691598) Visitor Counter : 168