ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ

प्रविष्टि तिथि: 24 JAN 2021 12:23PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਸਥਾਪਨਾ ਦਿਵਸ ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਉੱਤਰ ਪ੍ਰਦੇਸ਼ ਦੇ ਸਥਾਪਨਾ ਦਿਵਸ ਤੇ ਰਾਜ ਦੇ ਸਾਰੇ ਲੋਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਤਿਆਗ, ਤਪ, ਪਰੰਪਰਾ ਅਤੇ ਸੱਭਿਆਚਾਰ ਦੀ ਪਾਵਨ ਭੂਮੀ ਰਿਹਾ ਇਹ ਰਾਜ ਅੱਜ ਆਤਮਨਿਰਭਰ ਭਾਰਤ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਮੇਰੀ ਕਾਮਨਾ ਹੈ ਕਿ ਚੌਤਰਫਾ ਵਿਕਾਸ ਦੇ ਵੱਲ ਅਗਾਂਹ ਵਧਦਾ ਇਹ ਪ੍ਰਦੇਸ਼ ਇਸੇ ਤਰ੍ਹਾਂ ਹੀ ਨਵੀਆਂ ਉਚਾਈਆਂ ਨੂੰ ਛੂਹੰਦਾ ਰਹੇ।

 

https://twitter.com/narendramodi/status/1353216802956824576

 

***

 

ਡੀਐੱਸ/ਐੱਸਐੱਚ


(रिलीज़ आईडी: 1691818) आगंतुक पटल : 203
इस विज्ञप्ति को इन भाषाओं में पढ़ें: Malayalam , English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada