ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਮਤਦਾਤਾ ਦਿਵਸ ‘ਤੇ ਚੋਣ ਕਮਿਸ਼ਨ ਦੀ ਸ਼ਲਾਘਾ ਕੀਤੀ

प्रविष्टि तिथि: 25 JAN 2021 11:19AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਮਤਦਾਤਾ ਦਿਵਸ ‘ਤੇ ਚੋਣ ਕਮਿਸ਼ਨ ਦੀ ਸ਼ਲਾਘਾ ਕੀਤੀ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ, “ਰਾਸ਼ਟਰੀ ਮਤਦਾਤਾ ਦਿਵਸ ਸਾਡੇ ਲੋਕਤਾਂਤਰਿਕ ਤਾਣੇ-ਬਾਣੇ ਨੂੰ ਮਜ਼ਬੂਤ ​​ਕਰਨ ਅਤੇ ਚੋਣਾਂ ਸੁਚਾਰੂ ਢੰਗ ਨਾਲ ਕਰਵਾਉਣ ਦੇ ਲਈ ਚੋਣ ਕਮਿਸ਼ਨ ਦੇ ਜ਼ਿਕਰਯੋਗ ਯੋਗਦਾਨ ਦੀ ਸ਼ਲਾਘਾ ਕਰਨ ਦਾ ਅਵਸਰ ਹੈ। ਇਹ ਵਿਸ਼ੇਸ਼ ਤੌਰ 'ਤੇ ਨੌਜਵਾਨਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਸੁਨਿਸ਼ਚਿਤ ਕਰਨ ਦੀ ਜ਼ਰੂਰਤ ਬਾਰੇ ਜਾਗਰੂਕਤਾ ਫੈਲਾਉਣ ਦਾ ਵੀ ਦਿਨ ਹੈ।”

 

 

*****

 

 

ਡੀਐੱਸ/ਵੀਜੇ


(रिलीज़ आईडी: 1692132) आगंतुक पटल : 216
इस विज्ञप्ति को इन भाषाओं में पढ़ें: English , Urdu , हिन्दी , Marathi , Bengali , Manipuri , Assamese , Gujarati , Odia , Tamil , Telugu , Kannada , Malayalam