ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗਣਤੰਤਰ ਦਿਵਸ 'ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
26 JAN 2021 9:35AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ 72ਵੇਂ ਗਣਤੰਤਰ ਦਿਵਸ ਦੇ ਅਵਸਰ 'ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਜੈ ਹਿੰਦ! ”
***
ਡੀਐੱਸ/ਐੱਸਐੱਚ
(Release ID: 1692473)
ਵਿਜ਼ੀਟਰ ਕਾਊਂਟਰ : 239
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam