ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 28 ਜਨਵਰੀ ਨੂੰ ਕਰਿਅੱਪਾ ਗਰਾਊਂਡ ਵਿਖੇ ਐੱਨਸੀਸੀ ਰੈਲੀ ਨੂੰ ਸੰਬੋਧਨ ਕਰਨਗੇ
प्रविष्टि तिथि:
27 JAN 2021 4:34PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਜਨਵਰੀ, 2021 ਨੂੰ ਦਿੱਲੀ ਦੇ ਕਰਿਅੱਪਾ ਗਰਾਊਂਡ ਵਿਖੇ ਨੈਸ਼ਨਲ ਕੈਡਿਟ ਕੋਰ (ਐੱਨਸੀਸੀ) ਦੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਅਵਸਰ ‘ਤੇ ਕੇਂਦਰੀ ਰੱਖਿਆ ਮੰਤਰੀ, ਚੀਫ ਆਵ੍ ਡਿਫੈਂਸ ਸਟਾਫ ਅਤੇ ਤਿੰਨੋਂ ਹਥਿਆਰਬੰਦ ਸੈਨਾਵਾਂ ਦੇ ਪ੍ਰਮੁੱਖ ਵੀ ਮੌਜੂਦ ਰਹਿਣਗੇ।
ਆਯੋਜਨ ਦੇ ਦੌਰਾਨ, ਪ੍ਰਧਾਨ ਮੰਤਰੀ ਸੈਨਿਕ ਸਲਾਮੀ (ਗਾਰਡ ਆਵ੍ ਆਨਰ) ਅਤੇ ਐੱਨਸੀਸੀ ਦਲਾਂ ਦੇ ਮਾਰਚ ਪਾਸਟ ਦਾ ਨਿਰੀਖਣ ਕਰਨਗੇ ਅਤੇ ਸੱਭਿਆਚਾਰਕ ਪ੍ਰੋਗਰਾਮ ਦੇਖਣਗੇ।
*****
ਡੀਐੱਸ/ਐੱਸਐੱਚ
(रिलीज़ आईडी: 1692746)
आगंतुक पटल : 212
इस विज्ञप्ति को इन भाषाओं में पढ़ें:
Assamese
,
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam