ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 28 ਜਨਵਰੀ ਨੂੰ ਵਿਸ਼ਵ ਆਰਥਿਕ ਮੰਚ ਦੇ ਦਾਵੋਸ ਸੰਵਾਦ ਨੂੰ ਸੰਬੋਧਨ ਕਰਨਗੇ
प्रविष्टि तिथि:
27 JAN 2021 4:35PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਜਨਵਰੀ, 2021 ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਸ਼ਵ ਆਰਥਿਕ ਮੰਚ ਦੇ ਦਾਵੋਸ ਸੰਵਾਦ ਨੂੰ ਸੰਬੋਧਨ ਕਰਨਗੇ। ਪੂਰੀ ਦੁਨੀਆ ਦੇ ਉਦਯੋਗ ਜਗਤ ਦੇ 400 ਤੋਂ ਅਧਿਕ ਚੋਟੀ ਦੇ ਪ੍ਰਤੀਨਿਧੀ ਇਸ ਸੈਸ਼ਨ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਪ੍ਰਧਾਨ ਮੰਤਰੀ ‘ਚੌਥੀ ਉਦਯੋਗਿਕ ਕ੍ਰਾਂਤੀ-ਮਾਨਵਤਾ ਦੀ ਭਲਾਈ ਦੇ ਲਈ ਟੈਕਨੋਲੋਜੀ ਦਾ ਉਪਯੋਗ’ ਵਿਸ਼ੇ ‘ਤੇ ਸੰਬੋਧਨ ਕਰਨਗੇ। ਆਯੋਜਨ ਦੇ ਦੌਰਾਨ ਪ੍ਰਧਾਨ ਮੰਤਰੀ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓ) ਦੇ ਨਾਲ ਗੱਲਬਾਤ ਵੀ ਕਰਨਗੇ।
ਦਾਵੋਸ ਸੰਵਾਦ ਏਜੰਡਾ, ਕੋਵਿਡ ਦੇ ਬਾਅਦ ਦੀ ਦੁਨੀਆ ਵਿੱਚ ਵਿਸ਼ਵ ਆਰਥਿਕ ਮੰਚ ਦੀ ਮਹੱਤਵਪੂਰਨ ਪਹਿਲ ਦੀ ਸ਼ੁਰੂਆਤ ਦਾ ਪ੍ਰਤੀਕ ਹੈ।
****
ਡੀਐੱਸ/ਐੱਸਐੱਚ
(रिलीज़ आईडी: 1692749)
आगंतुक पटल : 297
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam