ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 28 JAN 2021 9:35AM by PIB Chandigarh

ਪ੍ਰਧਾਨ ਮੰਤਰੀ,  ਸ਼੍ਰੀ ਨਰੇਂਦਰ ਮੋਦੀ ਨੇ ਲਾਲਾ ਲਾਜਪਤ ਰਾਏ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ । 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ,  “ਮਹਾਨ ਸੁਤੰਤਰਤਾ ਸੈਨਾਨੀ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਕੋਟਿ - ਕੋਟਿ ਨਮਨ। 

ਭਾਰਤ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਉਨ੍ਹਾਂ ਦਾ ਯੋਗਦਾਨ ਅਮਿੱਟ ਹੈ ਅਤੇ ਪੀੜ੍ਹੀਆਂ  ਦੇ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ।” 

 

******

ਡੀਐੱਸ/ਵੀਜੇ



(Release ID: 1693000) Visitor Counter : 108