ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮੁਰਾਦਾਬਾਦ ਸੜਕ ਹਾਦਸੇ ਦੇ ਪੀੜਤਾਂ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਵਾਨ ਕੀਤੀ

Posted On: 31 JAN 2021 4:19PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ ਹੋਏ ਇੱਕ ਸੜਕ ਹਾਦਸੇ ਵਿੱਚ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਦੇ ਨਿਕਟ ਸਬੰਧੀਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਹਰੇਕ ਲਈ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਵਾਨ ਕੀਤੀ ਹੈ। ਇਸ ਤੋਂ ਇਲਾਵਾ, ਹਾਦਸੇ ਵਿੱਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਰੇਕ ਵਿਅਕਤੀ ਲਈ 50,000 ਰੁਪਏ ਪ੍ਰਵਾਨ ਕੀਤੇ ਗਏ ਹਨ। 


ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ, "ਪ੍ਰਧਾਨ ਮੰਤਰੀ @narendramodi ਨੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ ਹੋਏ ਇੱਕ ਸੜਕ ਹਾਦਸੇ ਵਿੱਚ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਦੇ ਨਿਕਟ ਸਬੰਧੀਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਹਰੇਕ ਲਈ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਵਾਨ ਕੀਤੀ ਹੈ। ਹਾਦਸੇ ਵਿੱਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਰੇਕ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।"

 



***

 

ਡੀਐੱਸ/ਏਕੇ



(Release ID: 1693773) Visitor Counter : 150