ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਵੱਲੋਂ ਪੰਡਿਤ ਭੀਮਸੇਨ ਜੋਸ਼ੀ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ ਭੇਟ

प्रविष्टि तिथि: 04 FEB 2021 5:09PM by PIB Chandigarh

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਪੰਡਿਤ ਭੀਮਸੇਨ ਜੋਸ਼ੀ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਇੱਕ ਟਵੀਟ ’ਚ ਕਿਹਾ,‘ਮੈਂ ਪੰਡਿਤ ਭੀਮਸੇਨ ਜੋਸ਼ੀ ਜੀ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ ਭੇਟ ਕਰਦਾ ਹਾਂ। ਅਸੀਂ ਸਭਿਆਚਾਰ ਤੇ ਸੰਗੀਤ ਦੇ ਵਿਸ਼ਵ ਉਨ੍ਹਾਂ ਦੀ ਮਹਾਨ ਦੇਣ ਨੂੰ ਚੇਤੇ ਕਰਦੇ ਹਾਂ। ਉਨ੍ਹਾਂ ਦੀਆਂ ਸੰਗੀਤ ਪੇਸ਼ਕਾਰੀਆਂ ਨੂੰ ਪੂਰੀ ਦੁਨੀਆ ਵਿੱਚ ਹਰਮਨਪਿਆਰਤਾ ਮਿਲੀ ਹੈ। ਇਹ ਸਾਲ ਖ਼ਾਸ ਹੈ ਕਿਉਂਕਿ ਅਸੀਂ ਉਨ੍ਹਾਂ ਦੀ ਜਨਮ–ਸ਼ਤਾਬਦੀ ਦੇ ਜਸ਼ਨ ਸ਼ੁਰੂ ਕਰ ਰਹੇ ਹਾਂ।’

***

ਡੀਐੱਸ/ਐੱਸਐੱਚ


(रिलीज़ आईडी: 1695450) आगंतुक पटल : 151
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada , Malayalam