ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿਖੇ ਇੱਕ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ
प्रविष्टि तिथि:
14 FEB 2021 11:12AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਇੱਕ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ ।
0ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, ‘ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਹੋਈ ਸੜਕ ਦੁਰਘਟਨਾ ਬਹੁਤ ਦੁਖਦ ਹੈ। ਮੈਂ ਦੁੱਖ ਦੀ ਇਸ ਘੜੀ ਵਿੱਚ ਆਪਣੇ ਪ੍ਰਿਯਜਨਾਂ ਨੂੰ ਖੋਹਣ ਵਾਲੇ ਲੋਕਾਂ ਦੇ ਪ੍ਰਤੀ ਸੰਵੇਦਨਾ ਵਿਅਕਤ ਕਰਦਾ ਹਾਂ। ਮੈਂ ਜਖ਼ਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਵੀ ਕਾਮਨਾ ਕਰਦਾ ਹਾਂ।‘’
***
ਡੀਐੱਸ/ਐੱਸਐੱਚ
(रिलीज़ आईडी: 1697916)
आगंतुक पटल : 213
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam