ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਜਲਗਾਓਂ ਵਿਖੇ ਹੋਈ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ
Posted On:
15 FEB 2021 10:33AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਜਲਗਾਓਂ ਵਿਖੇ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਮਹਾਰਾਸ਼ਟਰ ਦੇ ਜਲਗਾਓਂ ਵਿੱਚ ਦਿਲ ਦਹਿਲਾਉਣ ਵਾਲੀ ਸੜਕ ਦੁਰਘਟਨਾ ਵਿੱਚ ਮਾਰੇ ਗਏ ਅਤੇ ਜ਼ਖ਼ਮੀ ਹੋਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਾਰਦਿਕ ਸੰਵੇਦਨਾਵਾਂ। ਜਖ਼ਮੀ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”
**********
ਡੀਐੱਸ/ਵੀਜੇ
(Release ID: 1698149)
ਵਿਜ਼ੀਟਰ ਕਾਊਂਟਰ : 193
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam