ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੁਰਨੂਲ ਸੜਕ ਹਾਦਸੇ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਵਾਨ ਕੀਤੀ
Posted On:
15 FEB 2021 4:02PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਕੁਰਨੂਲ ਵਿੱਚ ਹੋਏ ਸੜਕ ਹਾਦਸੇ ਦੇ ਪੀੜਤਾਂ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਹੈ, “ਆਂਧਰ ਪ੍ਰਦੇਸ਼ ਦੇ ਕੁਰਨੂਲ ਵਿੱਚ ਵਾਪਰੇ ਮੰਦਭਾਗੇ ਸੜਕ ਹਾਦਸੇ ਕਾਰਨ ਆਪਣੀ ਜਾਨ ਗਵਾਉਣ ਵਾਲਿਆਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਗੰਭੀਰ ਰੂਪ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ50,000 ਰੁਪਏ ਦਿੱਤੇ ਜਾਣਗੇ।”
**********
ਡੀਐੱਸ / ਏਕੇ
(Release ID: 1698162)
ਵਿਜ਼ੀਟਰ ਕਾਊਂਟਰ : 187
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam