ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਲਗਾਓਂ ਹਾਦਸੇ ਦੇ ਪੀੜਤਾਂ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਵਾਨ ਕੀਤੀ
प्रविष्टि तिथि:
15 FEB 2021 3:57PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਜਲਗਾਓਂ ਵਿੱਚ ਹੋਏ ਟਰੱਕ ਹਾਦਸੇ ਦੇ ਪੀੜਤਾਂ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ, “ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜਲਗਾਓਂ, ਮਹਾਰਾਸ਼ਟਰ ਵਿੱਚ ਵਾਪਰੇ ਦੁਖਦਾਈ ਟਰੱਕ ਹਾਦਸੇ ਵਿੱਚ ਆਪਣੀ ਜਾਨ ਗਵਾਉਣ ਵਾਲਿਆਂ ਦੇ ਨਿਕਟ ਸਬੰਧੀਆਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਗੰਭੀਰ ਰੂਪ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
**********
ਡੀਐੱਸ / ਏਕੇ
(रिलीज़ आईडी: 1698176)
आगंतुक पटल : 185
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam