ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਜਮੇਰ ਸ਼ਰੀਫ ਦਰਗਾਹ ਦੇ ਲਈ ਚਾਦਰ ਸੌਂਪੀ
प्रविष्टि तिथि:
15 FEB 2021 6:26PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚਾਦਰ ਸੌਂਪੀ ਹੈ, ਜਿਸ ਨੂੰ ਖਵਾਜਾ ਮੋਇਨੂਦੀਨ ਚਿਸ਼ਤੀ ਦੇ 809ਵੇਂ ਉਰਸ ‘ਤੇ ਅਜਮੇਰ ਸ਼ਰੀਫ ਦਰਗਾਹ ‘ਤੇ ਚੜ੍ਹਾਇਆ ਜਾਵੇਗਾ।
ਪ੍ਰਧਾਨ ਮੰਤਰੀ ਨੇ ਕਿਹਾ, “ਇੱਕ ਚਾਦਰ ਸੌਂਪੀ, ਜਿਸ ਨੂੰ ਖਵਾਜਾ ਮੋਇਨੂਦੀਨ ਚਿਸ਼ਤੀ ਦੇ 809ਵੇਂ ਉਰਸ ‘ਤੇ ਅਜਮੇਰ ਸ਼ਰੀਫ ਦਰਗਾਹ ‘ਤੇ ਚੜ੍ਹਾਇਆ ਜਾਵੇਗਾ।”
****
ਡੀਐੱਸ/ਵੀਜੇ
(रिलीज़ आईडी: 1698419)
आगंतुक पटल : 172
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam