ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
16 FEB 2021 9:35AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦੇ ਪਾਵਨ ਅਵਸਰ ‘ਤੇ ਆਪ ਸਭ ਨੂੰ ਹਾਰਦਿਕ ਸ਼ੁਭਕਾਮਨਾਵਾਂ।”
***
ਡੀਐੱਸ/ਐੱਸਐੱਚ
(Release ID: 1698435)
ਵਿਜ਼ੀਟਰ ਕਾਊਂਟਰ : 201
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam