ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਜਸਟਿਸ (ਸੇਵਾਮੁਕਤ) ਐੱਮ. ਰਾਮ ਜੋਇਸ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

प्रविष्टि तिथि: 16 FEB 2021 12:34PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਸਟਿਸ (ਸੇਵਾਮੁਕਤ) ਐੱਮ. ਰਾਮ ਜੋਇਸ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ“ਜਸਟਿਸ (ਸੇਵਾਮੁਕਤ) ਐੱਮ. ਰਾਮ ਜੋਇਸ ਇੱਕ ਉਤਕ੍ਰਿਸ਼ਟ ਬੁੱਧੀਜੀਵੀ ਅਤੇ ਕਾਨੂੰਨ ਸ਼ਾਸਤਰੀ ਸਨ। ਭਾਰਤ ਦੀ ਲੋਕਤਾਂਤਰਿਕ ਵਿਵਸਥਾ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਉਨ੍ਹਾਂ ਦੀ ਤੇਜ਼ ਬੁੱਧੀ ਅਤੇ ਯੋਗਦਾਨ ਦੀ ਹਮੇਸ਼ਾ ਸ਼ਲਾਘਾ ਕੀਤੀ ਗਈ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ

 

 

***

 

ਡੀਐੱਸ/ਐੱਸਐੱਚ


(रिलीज़ आईडी: 1698442) आगंतुक पटल : 229
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam