ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
19 FEB 2021 9:44AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛਤਰਪਤੀ ਸ਼ਿਵਾਜੀ ਮਹਾਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਮਾਂ ਭਾਰਤੀ ਦੇ ਅਮਰ ਸਪੂਤ ਛਤਰਪਤੀ ਸ਼ਿਵਾਜੀ ਮਹਾਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਤ-ਸ਼ਤ ਨਮਨ। ਉਨ੍ਹਾਂ ਦੇ ਅਜਿੱਤ ਸਾਹਸ, ਅਦਭੁਤ ਬਹਾਦਰੀ ਅਤੇ ਅਸਾਧਾਰਣ ਬੁੱਧੀ ਦੀ ਗਾਥਾ ਦੇਸ਼ਵਾਸੀਆਂ ਨੂੰ ਯੁਗਾਂ-ਯੁਗਾਂ ਤੱਕ ਪ੍ਰੇਰਿਤ ਕਰਦੀ ਰਹੇਗੀ। ਜੈ ਸ਼ਿਵਾਜੀ।”
***
ਡੀਐੱਸ/ਐੱਸਐੱਚ
(Release ID: 1699419)
ਵਿਜ਼ੀਟਰ ਕਾਊਂਟਰ : 166
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam