ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
20 FEB 2021 10:01AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਅਰੁਣਾਚਲ ਪ੍ਰਦੇਸ਼ ਦੇ ਪ੍ਰਸ਼ੰਸਾਯੋਗ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ ਦੇ ਵਿਸ਼ੇਸ਼ ਅਵਸਰ ‘ਤੇ ਵਧਾਈਆਂ। ਇਸ ਰਾਜ ਦੇ ਲੋਕ ਆਪਣੇ ਸੱਭਿਆਚਾਰ, ਸਾਹਸ ਅਤੇ ਭਾਰਤ ਦੇ ਵਿਕਾਸ ਦੇ ਲਈ ਮਜ਼ਬੂਤ ਪ੍ਰਤੀਬੱਧਤਾ ਵਾਸਤੇ ਜਾਣੇ ਜਾਂਦੇ ਹਨ। ਕਾਮਨਾ ਕਰਦਾ ਹਾਂ ਕਿ ਅਰੁਣਾਚਲ ਪ੍ਰਦੇਸ਼ ਪ੍ਰਗਤੀ ਦੀਆਂ ਨਵੀਆਂ ਉਚਾਈਆਂ ਹਾਸਲ ਕਰਦਾ ਰਹੇ।”
https://twitter.com/narendramodi/status/1362961159972737025
*****
ਏਕੇਜੇ
(Release ID: 1699660)
Visitor Counter : 182
Read this release in:
Assamese
,
English
,
Urdu
,
Marathi
,
Hindi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam