ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਮਿਜ਼ੋਰਮ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
20 FEB 2021 10:03AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਮਿਜ਼ੋਰਮ ਦੀਆਂ ਮੇਰੀਆਂ ਭੈਣਾਂ ਅਤੇ ਭਾਈਆਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ। ਸਮੁੱਚਾ ਰਾਸ਼ਟਰ ਨੂੰ ਮਹਾਨ ਮਿਜ਼ੋ ਸੱਭਿਆਚਾਰ ’ਤੇ ਮਾਣ ਹੈ। ਮਿਜ਼ੋਰਮ ਦੇ ਲੋਕ ਆਪਣੀ ਦਿਆਲਤਾ ਅਤੇ ਕੁਦਰਤ ਨਾਲ ਸਦਭਾਵਨਾ ਵਿੱਚ ਰਹਿਣ ਦੇ ਪ੍ਰਤੀ ਪ੍ਰਤੀਬੱਧਤਾ ਲਈ ਜਾਣੇ ਜਾਂਦੇ ਹਨ। ਰਾਜ ਦੇ ਨਿਰੰਤਰ ਵਿਕਾਸ ਲਈ ਪ੍ਰਾਰਥਨਾ ਕਰਦਾ ਹਾਂ।"
https://twitter.com/narendramodi/status/1362960804912406528
*****
ਏਕੇਜੇ
(Release ID: 1699772)
ਵਿਜ਼ੀਟਰ ਕਾਊਂਟਰ : 141
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam