ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ 23 ਫਰਵਰੀ ਨੂੰ ਆਈਆਈਟੀ, ਖੜਗਪੁਰ ਦੀ 66ਵੀਂ ਕਨਵੋਕੇਸ਼ਨ ਨੂੰ ਸੰਬੋਧਨ ਕਰਨਗੇ

प्रविष्टि तिथि: 21 FEB 2021 7:20PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਫਰਵਰੀ, 2021 ਨੂੰ 12.30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਆਈਆਈਟੀ, ਖੜਗਪੁਰ ਦੀ 66ਵੀਂ ਕਨਵੋਕੇਸ਼ਨ ਨੂੰ ਸੰਬੋਧਨ ਕਰਨਗੇ।  ਇਸ ਅਵਸਰ ‘ਤੇ ਪੱਛਮ ਬੰਗਾਲ ਦੇ ਰਾਜਪਾਲ, ਕੇਂਦਰੀ ਸਿੱਖਿਆ ਮੰਤਰੀ, ਅਤੇ ਕੇਂਦਰੀ ਸਿੱਖਿਆ ਰਾਜ ਮੰਤਰੀ ਵੀ ਮੌਜੂਦ ਰਹਿਣਗੇ।

 

***

 

ਡੀਐੱਸ/ਵੀਜੇ/ਏਕੇ


(रिलीज़ आईडी: 1699883) आगंतुक पटल : 171
इस विज्ञप्ति को इन भाषाओं में पढ़ें: Assamese , English , Urdu , Marathi , हिन्दी , Bengali , Manipuri , Gujarati , Odia , Tamil , Telugu , Kannada , Malayalam