ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਮੰਨਤੁ ਪਦਮਨਾਭਨ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
25 FEB 2021 10:32AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਮੰਨਤੁ ਪਦਮਨਾਭਨ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ, ਇੱਕ ਟਵੀਟ ਵਿੱਚ ਕਿਹਾ, “ਸ਼੍ਰੀ ਮੰਨਤੁ ਪਦਮਨਾਭਨ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀਆਂ। ਅਸੀਂ ਸਮਾਜ ਭਲਾਈ ਅਤੇ ਯੁਵਾ ਸਸ਼ਕਤੀਕਰਣ ਵਿੱਚ ਉਨ੍ਹਾਂ ਦੇ ਲੰਬੇ ਸਮੇਂ ਤੱਕ ਦਿੱਤੇ ਗਏ ਯੋਗਦਾਨ ਨੂੰ ਵੀ ਯਾਦ ਕਰਦੇ ਹਾਂ। ਉਨ੍ਹਾਂ ਦੇ ਉੱਚ ਵਿਚਾਰ ਅਨੇਕ ਲੋਕਾਂ ਨੂੰ ਲਗਾਤਾਰ ਪ੍ਰੇਰਿਤ ਕਰ ਰਹੇ ਹਨ।”
https://twitter.com/narendramodi/status/1364801138067976192
***
ਡੀਐੱਸ/ਐੱਸਐੱਚ
(Release ID: 1700743)
ਵਿਜ਼ੀਟਰ ਕਾਊਂਟਰ : 168
Read this release in:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam