ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸੰਤ ਰਵਿਦਾਸ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 27 FEB 2021 11:22AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਤ ਰਵਿਦਾਸ ਜੀ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਸੰਤ ਰਵਿਦਾਸ ਜੀ ਨੇ ਸਦੀਆਂ ਪਹਿਲਾਂ ਸਮਾਨਤਾਸਦਭਾਵਨਾ ਅਤੇ ਦਇਆ ਤੇ ਜੋ ਸੰਦੇਸ਼ ਦਿੱਤੇ, ਉਹ ਦੇਸ਼ਵਾਸੀਆਂ ਨੂੰ ਯੁਗਾਂ-ਯੁਗਾਂ ਤੱਕ ਪ੍ਰੇਰਿਤ ਕਰਨ ਵਾਲੇ ਹਨ। ਉਨ੍ਹਾਂ ਦੀ ਜਯੰਤੀ ਤੇ ਉਨ੍ਹਾਂ ਨੂੰ ਮੇਰਾ ਸਾਦਰ ਨਮਨ"

 

 

***

ਡੀਐੱਸ/ਐੱਸਐੱਚ


(रिलीज़ आईडी: 1701328) आगंतुक पटल : 174
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam