ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਾਘ ਪੂਰਣਿਮਾ ਦੇ ਅਵਸਰ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
27 FEB 2021 11:29AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਾਘ ਪੂਰਣਿਮਾ ਦੇ ਅਵਸਰ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਸਾਰੇ ਦੇਸ਼ਵਾਸੀਆਂ ਨੂੰ ਮਾਘ ਪੂਰਣਿਮਾ ਦੀਆਂ ਹਾਰਦਿਕ ਸ਼ੁਭਕਾਮਨਾਵਾਂ।"
***
ਡੀਐੱਸ/ਐੱਸਐੱਚ
(Release ID: 1701330)
ਵਿਜ਼ੀਟਰ ਕਾਊਂਟਰ : 223
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam