ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਬੀਰ ਚਿਲਾਰਾਇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ

Posted On: 27 FEB 2021 3:59PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਬੀਰ ਚਿਲਾਰਾਇ ਨੂੰ ਉਨ੍ਹਾਂ ਦੀ ਜਯੰਤੀ ਤੇ ਯਾਦ ਕੀਤਾ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਮਹਾਨ ਬੀਰ ਚਿਲਾਰਾਇ ਬਹਾਦਰੀ ਅਤੇ ਦੇਸ਼ ਭਗਤੀ ਦੇ ਸਮਾਨਾਰਥੀ ਹਨ। ਉਹ ਇੱਕ ਉਤਕ੍ਰਿਸ਼ਟ ਜੋਧੇ ਸਨ, ਜਿਨ੍ਹਾਂ ਨੇ ਲੋਕਾਂ ਅਤੇ ਉਨ੍ਹਾਂ ਸਿਧਾਂਤਾਂ ਦੇ ਲਈ ਸੰਘਰਸ਼ ਕੀਤਾ ਜਿਨ੍ਹਾਂ ਨੂੰ ਉਹ ਪਵਿੱਤਰ ਮੰਨਦੇ ਸਨ। ਉਨ੍ਹਾਂ ਦੀ ਬੀਰਤਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਦੀ ਜਯੰਤੀ ਤੇ ਉਨ੍ਹਾਂ ਨੂੰ ਯਾਦ ਕਰਦਾ ਹਾਂ।"

 

https://twitter.com/narendramodi/status/1365605730552664069

 

 

***

ਡੀਐੱਸ/ਐੱਸਐੱਚ



(Release ID: 1701401) Visitor Counter : 159