ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਮੋਰਾਰਜੀ ਭਾਈ ਦੇਸਾਈ ਨੂੰ ਯਾਦ ਕੀਤਾ
प्रविष्टि तिथि:
28 FEB 2021 1:29PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਮੋਰਾਰਜੀ ਭਾਈ ਦੇਸਾਈ ਨੂੰ ਯਾਦ ਕੀਤਾ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਸਾਡੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਮੋਰਾਰਜੀ ਭਾਈ ਦੇਸਾਈ ਨੂੰ ਯਾਦ ਕਰਦਾ ਹਾਂ। ਅਨੇਕ ਵਰ੍ਹਿਆਂ ਦੀ ਆਪਣੀ ਜਨਸੇਵਾ ਵਿੱਚ, ਉਨ੍ਹਾਂ ਨੇ ਭਾਰਤ ਦੇ ਵਿਕਾਸ ਦੇ ਲਈ ਅਣਥੱਕ ਮਿਹਨਤ ਕੀਤੀ। ਉਹ ਆਪਣੀ ਦੋਸ਼ਰਹਿਤ ਨਿਸ਼ਠਾ ਅਤੇ ਲੋਕਤੰਤਰ ਦੇ ਪ੍ਰਤੀ ਅਟੁੱਟ ਪ੍ਰਤੀਬੱਧਤਾ ਦੇ ਲਈ ਜਾਣੇ ਜਾਂਦੇ ਸਨ।"
***
ਡੀਐੱਸ/ਐੱਸਐੱਚ
(रिलीज़ आईडी: 1701586)
आगंतुक पटल : 140
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam