ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਲਈ
प्रविष्टि तिथि:
01 MAR 2021 7:49AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਲ ਇੰਡੀਆ ਇੰਸਟੀਟਿਊਟ ਆਵ੍ ਮੈਡੀਕਲ ਸਾਇੰਸਜ਼ (ਏਮਸ), ਨਵੀਂ ਦਿੱਲੀ ਵਿੱਚ ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਲਈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, ‘‘ਮੈਂ ਅੱਜ ਏਮਸ ਵਿੱਚ ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਲਈ। ਜ਼ਿਕਰਯੋਗ ਹੈ ਕਿ ਸਾਡੇ ਡਾਕਟਰਾਂ ਅਤੇ ਵਿਗਿਆਨੀਆਂ ਨੇ ਕੋਵਿਡ-19 ਦੇ ਖ਼ਿਲਾਫ਼ ਆਲਮੀ ਲੜਾਈ ਨੂੰ ਮਜ਼ਬੂਤ ਕਰਨ ਲਈ ਬਹੁਤ ਤੇਜ਼ੀ ਨਾਲ ਕੰਮ ਕੀਤਾ ਹੈ। ਮੈਂ ਵੈਕਸੀਨ ਲੈਣ ਦੇ ਸਾਰੇ ਪਾਤਰ ਵਿਅਕਤੀਆਂ ਨੂੰ ਵੈਕਸੀਨ ਲੈਣ ਦੀ ਅਪੀਲ ਕਰਦਾ ਹਾਂ। ਆਓ, ਅਸੀਂ ਮਿਲ ਕੇ ਭਾਰਤ ਨੂੰ ਕੋਵਿਡ-19 ਤੋਂ ਮੁਕਤ ਬਣਾਈਏ।’’
********
ਡੀਐੱਸ/ਵੀਜੇ
(रिलीज़ आईडी: 1701713)
आगंतुक पटल : 272
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam