ਵਿੱਤ ਮੰਤਰਾਲਾ

ਸੂਬਿਆਂ ਨੂੰ ਜੀ ਐੱਸ ਟੀ ਮੁਆਵਜ਼ੇ ਦੀ ਕਮੀ ਲਈ ਜਾਰੀ ਰਾਸ਼ੀ 1.04 ਲੱਖ ਕਰੋੜ ਰੁਪਏ ਤੇ ਪੁੱਜੀ


ਸੂਬਿਆਂ ਨੂੰ ਸੋਮਵਾਰ 1 ਮਾਰਚ 2021 ਨੂੰ 4,000 ਕਰੋੜ ਰੁਪਏ ਦੀ 18ਵੀਂ ਕਿਸ਼ਤ ਜਾਰੀ ਕੀਤੀ ਗਈ ਹੈ

ਸੰਭਾਵਿਤ ਜੀ ਐੱਸ ਟੀ ਦੀ ਕਮੀ ਲਈ ਜਾਰੀ ਕੀਤੀ ਰਾਸ਼ੀ ਦਾ ਇਹ 94 % ਹੈ

Posted On: 01 MAR 2021 5:19PM by PIB Chandigarh

ਵਿੱਤ ਮੰਤਰਾਲੇ ਦੇ ਖਰਚਾ ਵਿਭਾਗ ਨੇ ਸੂਬਿਆਂ ਨੂੰ ਜੀ ਐੱਸ ਟੀ ਮੁਆਵਜ਼ੇ ਦੀ ਕਮੀ ਨਾਲ ਨਜਿੱਠਣ ਲਈ 18ਵੀਂ ਹਫ਼ਤਾਵਾਰੀ 4,000 ਕਰੋੜ ਰੁਪਏ ਦੀ ਕਿਸ਼ਤ ਸੋਮਵਾਰ ਨੂੰ ਜਾਰੀ ਕੀਤੀ ਹੈ ਇਸ ਵਿੱਚੋਂ 23 ਸੂਬਿਆਂ ਨੂੰ 3,677.74 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ 3 ਵਿਧਾਨ ਸਭਾ ਵਾਲੇ ਕੇਂਦਰ ਸ਼ਾਸਤ ਪ੍ਰਦੇਸ਼ਾਂ (ਦਿੱਲੀ , ਜੰਮੂ ਤੇ ਕਸ਼ਮੀਰ ਤੇ ਪੁਡੁਚੇਰੀ) ਨੂੰ , ਜੋ ਜੀ ਐੱਸ ਟੀ ਕੌਂਸਲ ਦੇ ਮੈਂਬਰ ਹਨ , ਨੂੰ 322.26 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਬਾਕੀ 5 ਸੂਬਿਆਂ ਅਰੁਣਾਚਲ ਪ੍ਰਦੇਸ਼ , ਮਣੀਪੁਰ , ਮਿਜ਼ੋਰਮ , ਨਾਗਾਲੈਂਡ ਅਤੇ ਸਿੱਕਿਮ ਵਿੱਚ ਜੀ ਐੱਸ ਟੀ ਲਾਗੂ ਕਰਨ ਦੇ ਸੰਦਰਭ ਵਿੱਚ ਕੋਈ ਮਾਲੀਆ ਪਾੜਾ ਨਹੀਂ ਹੈ
ਹੁਣ ਤੱਕ ਸੂਬਿਆਂ ਤੇ ਵਿਧਾਨ ਸਭਾ ਵਾਲੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੁੱਲ ਸੰਭਾਵਿਤ ਜੀ ਐੱਸ ਟੀ ਮੁਆਵਜ਼ੇ ਕਮੀ ਦਾ 94 % ਜਾਰੀ ਕੀਤਾ ਜਾ ਚੁੱਕਾ ਹੈ ਇਸ ਵਿੱਚੋਂ 95138.08 ਕਰੋੜ ਰੁਪਏ ਸੂਬਿਆਂ ਨੂੰ ਅਤੇ 8861.92 ਕਰੋੜ ਰੁਪਏ ਵਿਧਾਨ ਸਭਾ ਵਾਲੇ 3 ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਜਾਰੀ ਕੀਤੇ ਗਏ ਹਨ

ਭਾਰਤ ਸਰਕਾਰ ਇਹ ਰਾਸ਼ੀ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਇੱਕ ਵਿਸ਼ੇਸ਼ ਉਧਾਰ ਖਿੜਕੀ , ਜੋ ਅਕਤੂਬਰ 2020 ਵਿੱਚ ਸਥਾਪਿਤ ਕੀਤੀ ਗਈ ਸੀ , ਰਾਹੀਂ ਉਧਾਰ ਲੈਂਦੀ ਹੈ ਤਾਂ ਜੋ ਜੀ ਐੱਸ ਟੀ ਲਾਗੂ ਕਰਨ ਉਪਰੰਤ 1.10 ਲੱਖ ਕਰੋੜ ਰੁਪਏ ਦੇ ਮਾਲੀਏ ਦੀ ਸੰਭਾਵਿਤ ਕਮੀ ਨਾਲ ਨਜਿੱਠਿਆ ਜਾ ਸਕੇ ਭਾਰਤ ਸਰਕਾਰ ਇਹ ਉਧਾਰ ਇਸ ਖਿੜਕੀ ਰਾਹੀਂ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਤਰਫੋਂ ਉਧਾਰ ਲੈ ਰਹੀ ਹੈ 23 ਅਕਤੂਬਰ 2020 ਤੋਂ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ 18 ਗੇੜਾਂ ਤਹਿਤ ਉਧਾਰ ਲਏ ਜਾ ਚੁੱਕੇ ਹਨ

ਇਸ ਹਫ਼ਤੇ ਅਜਿਹੇ ਫੰਡਾਂ ਦੀ ਸੂਬਿਆਂ ਨੂੰ ਜਾਰੀ ਕੀਤੀ ਜਾਣ ਵਾਲੀ ਇਹ 18ਵੀਂ ਕਿਸ਼ਤ ਹੈ

ਵਿਸ਼ੇਸ਼ ਖਿੜਕੀ ਤਹਿਤ ਭਾਰਤ ਸਰਕਾਰ ਨੇ 3 ਅਤੇ 5 ਸਾਲਾਂ ਦੀ ਮਿਆਦ ਲਈ ਸਰਕਾਰੀ ਸਟਾਕ ਉਧਾਰੇ ਲਏ ਹਨ ਹਰੇਕ ਮਿਆਦ ਦੇ ਤਹਿਤ ਲਿਆ ਗਿਆ ਉਧਾਰ ਸਾਰੇ ਸੂਬਿਆਂ ਨੂੰ ਬਰਾਬਰ ਉਨ੍ਹਾਂ ਦੇ ਜੀ ਐੱਸ ਟੀ ਮੁਆਵਜ਼ੇ ਦੀ ਕਮੀ ਅਨੁਸਾਰ ਵੰਡਿਆ ਜਾਂਦਾ ਹੈ ਮੌਜੂਦਾ ਜਾਰੀ ਕਿਸ਼ਤ ਨਾਲ 16 ਸੂਬਿਆਂ ਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਅਨੁਪਾਤਕ ਲੰਬਿਤ ਜੀ ਐੱਸ ਟੀ ਕਮੀ ਜੋ ਪੰਜ ਸਾਲਾਂ ਦੀ ਮਿਆਦ ਲਈ ਉਧਾਰ ਲਈ ਗਈ ਹੈ , ਮੁਕੰਮਲ ਹੋ ਗਈ ਹੈ ਇਹ ਸੂਬੇ / ਕੇਂਦਰ ਸ਼ਾਸਤ ਪ੍ਰਦੇਸ਼ ਜੀ ਐੱਸ ਟੀ ਮੁਆਵਜ਼ੇ ਦੀ ਪਹਿਲੀ ਕਿਸ਼ਤ ਜਾਰੀ ਕਰਨ ਤੋਂ ਹੀ ਆਨ ਬੋਰਡ ਸਨ ਇਸ ਹਫ਼ਤੇ ਜਾਰੀ ਰਾਸ਼ੀ ਸੂਬਿਆਂ ਨੂੰ ਅਜਿਹੇ ਫੰਡਾਂ ਲਈ ਮੁਹੱਈਆ ਕੀਤੀ 18ਵੀਂ ਕਿਸ਼ਤ ਹੈ

ਇਸ ਹਫ਼ਤੇ ਉਧਾਰ ਰਾਸ਼ੀ 4.7924 % ਵਿਆਜ ਦਰ ਤੇ ਲਈ ਗਈ ਹੈ ਹੁਣ ਤੱਕ ਵਿਸੇ਼ਸ਼ ਉਧਾਰ ਵਿੰਡੋ ਰਾਹੀਂ 4.8236 % ਔਸਤਨ ਵਿਆਜ ਦਰ ਤੇ ਕੇਂਦਰ ਸਰਕਾਰ 1044000 ਕਰੋੜ ਰੁਪਏ ਉਧਾਰ ਲੈ ਚੁੱਕੀ ਹੈ

ਜੀ ਐੱਸ ਟੀ ਲਾਗੂ ਕਰਨ ਤੋਂ ਬਾਅਦ ਖਾਤੇ ਦੇ ਸੰਬੰਧ ਵਿੱਚ ਮਾਲੀਏ ਦੀ ਕਮੀ ਨਾਲ ਨਜਿੱਠਣ ਲਈ ਵਿਸ਼ੇਸ਼ ਉਧਾਰ ਖਿੜਕੀ ਰਾਹੀਂ ਫੰਡ ਮੁਹੱਈਆ ਕਰਨ ਤੋਂ ਇਲਾਵਾ ਭਾਰਤ ਸਰਕਾਰ ਨੇ ਸੂਬਿਆਂ ਦੀ ਕੁੱਲ ਸੂਬਾ ਘਰੇਲੂ ਉਤਪਾਦ (ਜੀ ਐੱਸ ਡੀ ਪੀ) ਦੇ 0.50 % ਦੇ ਬਰਾਬਰ ਵਧੇਰੇ ਉਧਾਰ ਲੈਣ ਦੀ ਪ੍ਰਵਾਨਗੀ ਦਿੱਤੀ ਹੈ ਇਹ ਪ੍ਰਵਾਨਗੀ ਸੂਬਿਆਂ ਨੂੰ ਜੀ ਐੱਸ ਟੀ ਮੁਆਵਜ਼ੇ ਦੀ ਕਮੀ ਨਾਲ ਨਜਿੱਠਣ ਲਈ ਵਧੇਰੇ ਵਿੱਤੀ ਸਰੋਤ ਪੈਦਾ ਕਰਨ ਲਈ ਸਹਾਇਤਾ ਵਜੋਂ ਉਹਨਾਂ ਸੂਬਿਆਂ ਨੂੰ ਦਿੱਤੀ ਗਈ ਹੈ , ਜਿਹਨਾਂ ਨੇ ਆਪਸ਼ਨ—1 ਚੁਣਿਆ ਹੈ ਸਾਰੇ ਸੂਬਿਆਂ ਨੇ ਆਪਣੀ ਤਰਜੀਹ ਆਪਸ਼ਨ—1 ਲਈ ਦਿੱਤੀ ਹੈ ਇਸ ਸਹੂਲਤ ਤਹਿਤ 28 ਸੂਬਿਆਂ ਨੂੰ 1,06,830 ਕਰੋੜ ਰੁਪਏ (ਜੀ ਐੱਸ ਡੀ ਪੀ ਦਾ 0.50 %) ਵਧੇਰੇ ਉਧਾਰ ਲੈਣ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ

28 ਸੂਬਿਆਂ ਨੂੰ ਵਧੇਰੇ ਉਧਾਰ ਲੈਣ ਲਈ ਦਿੱਤੀ ਪ੍ਰਵਾਨਗੀ ਦੀ ਰਾਸ਼ੀ ਅਤੇ ਵਿਸ਼ੇਸ਼ ਖਿੜਕੀ ਰਾਹੀਂ ਦਿੱਤੇ ਗਏ ਫੰਡਸ ਅਤੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਣ ਤੱਕ ਜਾਰੀ ਕੀਤੀ ਗਈ ਰਾਸ਼ੀ ਹੇਠ ਲਿਖੇ ਅਨੈਕਸਚਰ ਵਿੱਚ ਦਿੱਤੀ ਗਈ ਹੈ

ਸੂਬਿਆਂ ਨੂੰ ਜੀ ਐੱਸ ਡੀ ਪੀ ਦੇ 0.50% ਦਾ ਵਧੇਰੇ ਉਧਾਰ ਅਤੇ ਵਿਸ਼ੇਸ਼ ਖਿੜਕੀ ਰਾਹੀਂ ਫੰਡਸ ਦੀ ਦਿੱਤੀ ਗਈ ਰਾਸ਼ੀ ਜੋ 01—03—2021 ਤੱਕ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਦਿੱਤੀ ਗਈ ਹੈ , ਉਹ ਹੇਠ ਲਿਖੇ ਅਨੁਸਾਰ ਹੈ

State wise additional borrowing of 0.50 percent of GSDP allowed and amount of funds raised through special window passed on to the States/UTs till 01.03.2021

(Rs. in Crore)


 

S. No.

Name of State / UT

Additional borrowing of 0.50 percent allowed to States

Amount of fund raised through special window passed on to the States/ UTs

1

Andhra Pradesh

5051

2306.59

2

Arunachal Pradesh*

143

0.00

3

Assam

1869

992.12

4

Bihar

3231

3897.50

5

Chhattisgarh

1792

2256.59

6

Goa

446

838.38

7

Gujarat

8704

9204.31

8

Haryana

4293

4343.62

9

Himachal Pradesh

877

1713.71

10

Jharkhand

1765

1225.90

11

Karnataka

9018

12383.13

12

Kerala

4,522

4513.40

13

Madhya Pradesh

4746

4533.28

14

Maharashtra

15394

11954.02

15

Manipur*

151

0.00

16

Meghalaya

194

111.80

17

Mizoram*

132

0.00

18

Nagaland*

157

0.00

19

Odisha

2858

3814.67

20

Punjab

3033

6542.97

21

Rajasthan

5462

4248.81

22

Sikkim*

156

0.00

23

Tamil Nadu

9627

6229.05

24

Telangana

5017

2027.33

25

Tripura

297

225.54

26

Uttar Pradesh

9703

5995.48

27

Uttarakhand

1405

2311.55

28

West Bengal

6787

3468.33

 

Total (A):

106830

95138.08

1

Delhi

Not applicable

5853.76

2

Jammu & Kashmir

Not applicable

2267.62

3

Puducherry

Not applicable

740.54

 

Total (B):

Not applicable

8861.92

 

Grand Total (A+B)

106830

104000.00

* These States have ‘NIL’ GST compensation gap


 


ਆਰ ਐੱਮ / ਕੇ ਐੱਮ ਐੱਨ



(Release ID: 1701761) Visitor Counter : 192