ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਬੀਜੂ ਪਟਨਾਇਕ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 05 MAR 2021 10:42AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੀਜੂ ਪਟਨਾਇਕ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। 

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਬੀਜੂ ਬਾਬੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ।  ਭਾਰਤ ਦੇ ਲਈ ਉਨ੍ਹਾਂ ਦਾ ਭਵਿੱਖ ਦਾ ਵਿਜ਼ਨ, ਮਾਨਵ ਸਸ਼ਕਤੀਕਰਣ ‘ਤੇ ਜ਼ੋਰ ਦੇਣ ਦੇ ਨਾਲ-ਨਾਲ ਸਮਾਜਿਕ ਨਿਆਂ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੇ ਹਨ। ਓਡੀਸ਼ਾ ਦੀ ਪ੍ਰਗਤੀ ਦੇ ਲਈ ਰਾਸ਼ਟਰ ਉਨ੍ਹਾਂ ਦੇ  ਯਤਨਾਂ ‘ਤੇ ਮਾਣ ਕਰਦਾ ਹੈ।”

 

 

***

 

ਡੀਐੱਸ/ਐੱਸਐੱਚ



(Release ID: 1702676) Visitor Counter : 126