ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਸਲਾਮ ਕੀਤਾ
Posted On:
08 MAR 2021 9:18AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਅਜਿੱਤ ਨਾਰੀ ਸ਼ਕਤੀ ਨੂੰ ਸਲਾਮ ਕੀਤਾ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, ‘‘ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸਾਡੀ ਅਜਿੱਤ ਨਾਰੀ ਸ਼ਕਤੀ ਨੂੰ ਸਲਾਮ ਕਰਦੇ ਹਾਂ! ਸਾਡੇ ਰਾਸ਼ਟਰ ਦੀਆਂ ਮਹਿਲਾਵਾਂ ਦੀਆਂ ਕਈ ਉਪਲਬਧੀਆਂ ‘ਤੇ ਭਾਰਤ ਮਾਣ ਕਰਦਾ ਹੈ। ਇਹ ਸਾਡੀ ਸਰਕਾਰ ਦੇ ਲਈ ਸਨਮਾਨ ਦੀ ਗੱਲ ਹੈ ਕਿ ਸਾਨੂੰ ਵਿਭਿੰਨ ਖੇਤਰਾਂ ਵਿੱਚ ਮਹਿਲਾ ਸਸ਼ਕਤੀਕਰਣ ਨੂੰ ਹੁਲਾਰਾ ਦੇਣ ਦੇ ਅਵਸਰ ਪ੍ਰਾਪਤ ਹੋ ਰਹੇ ਹਨ।”
***
ਡੀਐੱਸ/ਐੱਸਐੱਚ
(Release ID: 1703170)
ਵਿਜ਼ੀਟਰ ਕਾਊਂਟਰ : 150
Read this release in:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam