ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੋਲਕਾਤਾ ਵਿੱਚ ਅਗਨੀ ਤ੍ਰਾਸਦੀ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਪ੍ਰਗਟਾਇਆ
Posted On:
09 MAR 2021 9:59AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੋਲਕਾਤਾ ਵਿੱਚ ਅਗਨੀ ਤ੍ਰਾਸਦੀ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਕੋਲਕਾਤਾ ਵਿੱਚ ਹੋਈ ਅਗਨੀ ਤ੍ਰਾਸਦੀ ਦੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ, ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਜ਼ਖ਼ਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”
https://twitter.com/narendramodi/status/1369106948105248768
***
ਡੀਐੱਸ/ਐੱਸਐੱਚ
(Release ID: 1703492)
ਵਿਜ਼ੀਟਰ ਕਾਊਂਟਰ : 197
Read this release in:
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada