ਗ੍ਰਹਿ ਮੰਤਰਾਲਾ

ਧਾਰਾ 370 ਨੂੰ ਹਟਾਉਣ ਤੋਂ ਬਾਅਦ ਦੀ ਸਥਿਤੀ

Posted On: 09 MAR 2021 4:08PM by PIB Chandigarh

ਧਾਰਾ 370 ਨੂੰ ਰੱਦ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਘਟਨਾਵਾਂ ਦੀ ਗਿਣਤੀ ਵਿੱਚ ਕਾਫ਼ੀ ਕਮੀ ਆਈ ਹੈ। ਸਾਲ 2019, 2020 ਅਤੇ 2021 ਵਿੱਚ ਜੰਮੂ ਕਸ਼ਮੀਰ ਵਿੱਚ ਮਾਰੇ ਗਏ ਅੱਤਵਾਦੀਆਂ ਅਤੇ ਘਟਨਾਵਾਂ ਦੇ ਵੇਰਵੇ ਹੇਠ ਦਿੱਤੇ ਅਨੁਸਾਰ ਹਨ: -

 

2019

2020

2021 (ਫਰਵਰੀ ਤੱਕ)

ਅੱਤਵਾਦੀ ਘਟਨਾਵਾਂ ਦੀ ਗਿਣਤੀ

594

244

15

ਮਾਰੇ ਗਏ ਅੱਤਵਾਦੀ

157

221

8

 

ਪਿਛਲੇ ਸਾਲਾਂ ਵਿੱਚ ਕਾਰਵਾਈਆਂ ਦੌਰਾਨ ਮਾਰੇ ਗਏ ਨਾਗਰਿਕਾਂ ਅਤੇ ਸੁਰੱਖਿਆ ਫੋਰਸ ਦੇ ਜਵਾਨਾਂ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ: -

 

2019

2020

2021 (ਫਰਵਰੀ ਤੱਕ)

ਮਾਰੇ ਗਏ ਨਾਗਰਿਕ

5

6

0

ਸੁਰੱਖਿਆ ਫੋਰਸਾਂ ਦੇ ਸ਼ਹੀਦ ਹੋਏ ਜਵਾਨ

27

33

1

 

ਪਿਛਲੇ ਤਿੰਨ ਸਾਲਾਂ ਅਤੇ ਮੌਜੂਦਾ ਸਾਲ (28 ਫਰਵਰੀ, 2021 ਤੱਕ) ਦੌਰਾਨ ਦੇਸ਼ ਦੇ ਅੰਦਰੂਨੀ ਹਿੱਸੇ ਵਿੱਚ ਮਾਰੇ ਗਏ ਅੱਤਵਾਦੀਆਂ ਅਤੇ ਅੱਤਵਾਦੀ ਘਟਨਾਵਾਂ ਦੇ ਵੇਰਵੇ ਹੇਠ ਦਿੱਤੇ ਅਨੁਸਾਰ ਹਨ: -

ਦੇਸ਼ ਦਾ ਅੰਦਰੂਨੀ ਭਾਗ

 

2018

2019

2020

2021

(28 ਫਰਵਰੀ ਤੱਕ)

ਅੱਤਵਾਦੀ ਘਟਨਾਵਾਂ

ਮਾਰੇ ਗਏ ਅੱਤਵਾਦੀ

ਅੱਤਵਾਦੀ ਘਟਨਾਵਾਂ ਦੀ ਗਿਣਤੀ

ਮਾਰੇ ਗਏ ਅੱਤਵਾਦੀ

ਅੱਤਵਾਦੀ ਘਟਨਾਵਾਂ ਦੀ ਗਿਣਤੀ

ਮਾਰੇ ਗਏ ਅੱਤਵਾਦੀ

ਅੱਤਵਾਦੀ ਘਟਨਾਵਾਂ ਦੀ ਗਿਣਤੀ

ਮਾਰੇ ਗਏ ਅੱਤਵਾਦੀ

ਜੰਮੂ ਕਸ਼ਮੀਰ

614

257

594

157

244

221

15

8

ਪੰਜਾਬ

1

-

-

-

-

-

-

-

ਦਿੱਲੀ( 02.03.2021 ਤੱਕ )

-

-

-

-

-

-

1

-

ਹੋਰ ਰਾਜ / ਕੇਂਦਰ ਸ਼ਾਸਤ ਪ੍ਰਦੇਸ਼

-

-

-

-

-

-

-

-

 

ਸਰਕਾਰ ਨੇ ਅੱਤਵਾਦ ਪ੍ਰਤੀ ਸਿਫ਼ਰ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ ਅਤੇ ਅੱਤਵਾਦੀ ਸੰਗਠਨਾਂ ਦੁਆਰਾ ਦਰਪੇਸ਼ ਚੁਣੌਤੀਆਂ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਸੁਰੱਖਿਆ ਤੰਤਰ ਨੂੰ ਮਜ਼ਬੂਤ ਕਰਨਾਦੇਸ਼ ਵਿਰੋਧੀ ਅਨਸਰਾਂ ਵਿਰੁੱਧ ਕਾਨੂੰਨ ਦੀ ਸਖਤੀ ਨਾਲ ਲਾਗੂ ਕਰਨਾਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਵਰਗੇ ਕਈ ਉਪਾਅ ਕੀਤੇ ਹਨ। ਸੁਰੱਖਿਆ ਬਲਾਂ ਨੇ ਅਜਿਹੇ ਵਿਅਕਤੀਆਂ 'ਤੇ ਵੀ ਨਜ਼ਰ ਰੱਖੀ ਹੋਈ ਹੈ ਜੋ ਅੱਤਵਾਦੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰਦੇ ਹਨ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਆਰੰਭ ਕੀਤੀ ਜਾਂਦੀ ਹੈ।

ਇਹ ਗੱਲ ਗ੍ਰਿਹ ਰਾਜ ਮੰਤਰੀ ਸ਼੍ਰੀ ਜੀ ਕਿਸ਼ਨ ਰੈੱਡੀ ਨੇ ਅੱਜ ਲੋਕ ਸਭਾ ਵਿੱਚ ਸਵਾਲ ਦੇ ਲਿਖਤੀ ਜਵਾਬ ਵਿੱਚ ਆਖੀ ।

*****

ਐਨਡਬਲਯੂ / ਆਰਕੇ / ਪੀਕੇ / ਡੀਡੀਡੀ /



(Release ID: 1703606) Visitor Counter : 96


Read this release in: English , Urdu