ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੀਆਈਐੱਸਐੱਫ ਦੇ ਸਥਾਪਨਾ ਦਿਵਸ ‘ਤੇ ਸੀਆਈਐੱਸਐੱਫ ਕਰਮੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
10 MAR 2021 10:58AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੇ ਸਥਾਪਨਾ ਦਿਵਸ ‘ਤੇ ਸੀਆਈਐੱਸਐੱਫ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, ‘ਸੀਆਈਐੱਸਐੱਫ ਦੇ ਸਥਾਪਨਾ ਦਿਵਸ ‘ਤੇ, ਬਲ ਦੇ ਸਾਹਸੀ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ। ਦੇਸ਼ ਦੀ ਰਾਸ਼ਟਰੀ ਸੁਰੱਖਿਆ ਅਤੇ ਪ੍ਰਗਤੀ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਦਾ ਵਿਸ਼ੇਸ਼ ਮਹੱਤਵ ਹੈ। ਸਾਲ 2019 ਵਿੱਚ, ਮੈਂ ਸੀਆਈਐੱਸਐੱਫ ਸਥਾਪਨਾ ਦਿਵਸ ਸਮਾਰੋਹ ਵਿੱਚ ਹਿੱਸਾ ਲਿਆ ਸੀ। ਇੱਥੇ ਸੁਣੋ ਉਦੋਂ ਮੈਂ ਕੀ ਬੋਲਿਆ ਸੀ।”
***
ਡੀਐੱਸ/ਐੱਸਐੱਚ
(Release ID: 1703837)
ਵਿਜ਼ੀਟਰ ਕਾਊਂਟਰ : 150
Read this release in:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam